Subscribe Here

Latest News

ਕੈਨੇਡਾ ਵਿੱਚ ਮਹਿਲਾ ਸਣੇ ਤਿੰਨ ਜਣਿਆਂ ਨੇ ਠੇਕੇ ਤੋਂ ਸ਼ਰਾਬ ਲੁੱਟੀ


ਕੈਨੇਡਾ ਵਿੱਚ ਦੋ ਪੁੁਰਸ਼ਾਂ ਤੇ ਇੱਕ ਮਹਿਲਾ ਵੱਲੋਂ ਠੇਕੇ ਤੋਂ ਸ਼ਰਾਬ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਸਬੰਧੀ ਲੰਘੇ ਦਿਨ ਤੋਂ ਵੀਡੀਓ ਵਾਇਰਲ ਹੋਈ ਹੈ, ਜਿਸ ’ਚ ਦੋ ਪੁਰਸ਼ ਤੇ ਇਕ ਔਰਤ ਸ਼ਰਾਬ ਸਟੋਰ (ਠੇਕਾ) ਲੁੱਟਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ਮੁਤਾਬਕ ਤਿੰਨੋਂ ਜਣੇ ਵੱਡੇ ਬੈਗ ਵਿੱਚ ਸ਼ਰਾਬ ਦੀਆਂ ਬੋਤਲਾਂ ਪਾ ਕੇ ਬਿ


ਗੀਤਾ ਸਭਰਵਾਲ ਇੰਡੋਨੇਸ਼ੀਆ ਵਿੱਚ ਯੂਐੱਨ ਦੀ ਕੋਆਰਡੀਨੇਟਰ ਨਿਯੁਕਤ


ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਭਾਰਤ ਦੀ ਗੀਤਾ ਸਭਰਵਾਲ ਨੂੰ ਇੰਡੋਨੇਸ਼ੀਆ ਵਿੱਚ ਸੰਯੁਕਤ ਰਾਸ਼ਟਰ ਦੀ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਸੰਯੁਕਤ ਰਾਸ਼ਟਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਭਰਵਾਲ ਨੇ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਸਭਰਵਾਲ ਕੋਲ ਟਿਕਾਊ ਵਿਕਾਸ ਟੀਚਿਆਂ (ਐੱਸਡੀਜੀ) ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰਨ ਲਈ ਡਿਜੀਟਲ ਤਕਨਾਲੋਜੀ ਅਤੇ ਡੇਟਾ ਦੀ ਵਰਤੋਂ ਕਰਦੇ ਹੋਏ ਜਲਵਾਯੂ ਤਬਦੀਲੀ, ਸਥਾਈ ਸ਼ਾਂਤੀ, ਸ਼ਾਸਨ ਅਤੇ ਸਮਾਜਿਕ ਨੀਤੀ ਦੇ ਖੇਤਰਾਂ ਵਿੱਚ ਕੰਮ ਕਰਨ ਦਾ ਲਗਪਗ 30 ਸਾਲ ਦਾ...


ਇਟਲੀ ’ਚ ਪੰਜਾਬ ਦੇ ਨੌਜਵਾਨ ਦੀ ਮੌਤ


ਪਿੰਡ ਢੱਕ ਮਜਾਰਾ ਦੇ ਇੱਕ ਨੌਜਵਾਨ ਦੀ ਇਟਲੀ ’ਚ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਹਰਪਾਲ ਰਾਮ ਉਰਫ ਪਾਲਾ ਪੁੱਤਰ ਨੰਜੂ ਰਾਮ ਲਗਪਗ 6 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਇਟਲੀ ਗਿਆ ਸੀ, ਜਿਥੇ ਉਹ ਇਟਲੀ ਦੇ ਸ਼ਹਿਰ ਸਲੈਰਨੋ ਵਿਖੇ


ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'


ਆਸਟ੍ਰੇਲੀਆ ਦੀ ਇਕ ਅਦਾਲਤ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੂੰ ਪਿਛਲੇ ਹਫਤੇ ਇਕ ਬਿਸ਼ਪ ਦੀ ਹੱਤਿਆ ਨਾਲ ਸਬੰਧਤ ਸਮੱਗਰੀ ਨੂੰ ਲੁਕਾਉਣ ਦਾ ਹੁਕਮ ਦਿੱਤਾ ਹੈ। ਇਸ ਤੋਂ ਬਾਅਦ ਕੰਪਨੀ ਦੇ ਮਾਲਕ ਐਲੋਨ ਮਸਕ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਅਦਾਲਤ ਦੇ ਹੁਕਮ 'ਤੇ ਮਸਕ ਨੇ


ਸਟੇਜ ‘ਤੇ ਬੇਹੋਸ਼ ਹੋਏ ਨਿਤਿਨ ਗਡਕਰੀ, ਭਾਸ਼ਣ ਦੌਰਾਨ ਡਿੱਗੇ


ਮਹਾਰਾਸ਼ਟਰ : ਮਹਾਰਾਸ਼ਟਰ ਦੇ ਯਵਤਮਾਲ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਗਰੀ ਬੇਹੋਸ਼ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਸ਼ੂਗਰ ਦਾ ਪੱਧਰ ਡਿੱਗਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ। ਭਾਸ਼ਣ ਦੌਰਾਨ ਗਡਕਰੀ ਨੂੰ ਚੱਕਰ ਆ ਗਿਆ ਅਤੇ ਉਹ ਸਟੇਜ ‘ਤੇ ਡਿੱਗ ਪਏ। ਹੁਣ ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ


ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ!


ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ। ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਇੱਕ ਆਡੀਓ ਨੋਟ ਭੇਜਿਆ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲੇ ਹਨ ਅਤੇ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ


ਬਲਕੌਰ ਸਿੰਘ ਸਿਆਸਤ ‘ਚ ਕਰ ਸਕਦੇ ਹਨ ਐਂਟਰੀ, ਬਠਿੰਡਾ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ’


ਚੋਣਾਂ ਦੇ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੋਣ ਮੈਦਾਨ ਵਿਚ ਉਤਰ ਸਕਦੇ ਹਨ। ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ ਉਸ ਤੋਂ ਪਹਿਲਾਂ ਬਲਕੌਰ ਸਿੰਘ ਵੱਲੋਂ ਚੋਣ ਲੜਨਾ ਚਰਚਾ ਦਾ ਵਿਸ਼ਾ ਹੈ। ਸੂਤਰਾਂ ਦੇ ਹਵਾਲੇ ਤੋਂ












/>