Subscribe Here

Latest News

ਭਾਜਪਾ ਨਾਲ ਸਾਂਝ ਪੰਜਾਬ ਦੇ ਮੁੱਦਿਆਂ ਕਰਕੇ ਤੋੜੀ: ਸੁਖਬੀਰ


ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਨਾਲ ਸਮਝੌਤਾ ਸੀਟਾਂ ਦੀ ਵੰਡ ਨੂੰ ਲੈ ਕੇ ਬਿਲਕੁਲ ਨਹੀਂ ਟੁੱਟਿਆ, ਸਗੋਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ 4-5 ਦਿਨ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਤੋਂ ਦੂਰੀ ਬਣਾਉਣ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਸਣੇ ਹੋਰ ਆਗੂ ਸੀਟਾਂ ਦੀ ਵੰਡ ਨੂੰ ਲੈ ਕੇ ਗੱਠਜੋੜ ਸਿਰੇ ਨਾ ਚੜ੍ਹਨ ਦੀ ਗੱਲ ਕਰ ਰਹੇ ਹਨ, ਪਰ ਸੱਚਾਈ ਇਹ ਹੈ ਕਿ ਅਕਾਲੀ ਦਲ ਨੇ ਲੰਬੇ ਸਮੇਂ ਤੋਂ ਚਲੀ ਆ ਰਹੀ ਭਾਜਪਾ ਨਾਲ ਸਾਂਝ...


ਭਾਜਪਾ ਨੇ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਕੀਤਾ: ਭਾਰਦਵਾਜ


ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਅੱਜ ਆਪ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਕਿ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਹੋ ਗਿਆ ਹੈ। ਇੱਥੇ ਪ੍ਰੈਸ ਕਾਨਫਰੰਸ ’ਚ ਸ੍ਰੀ ਭਾਰਦਵਾਜ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਵਿਧਾਇਕਾਂ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਵਿੱਚੋਂ ਬਹੁਗਿਣਤੀ ਨੂੰ ਫੋ


ਥਾਈਲੈਂਡ ਦੀ ਸੰਸਦ ਵਿਚ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਬਾਰੇ ਬਿੱਲ ਪਾਸ


ਬੈਂਕਾਕ: ਥਾਈਲੈਂਡ ਦੀ ਸੰਸਦ ਦੇ ਹੇਠਲੇ ਸਦਨ ਨੇ ਅੱਜ ਹਰ ਵਿਆਹ ਇਕ ਬਰਾਬਰ ਮੰਨੇ ਜਾਣ ਸਬੰਧੀ ਬਿੱਲ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ ਜਿਸ ਵਿੱਚ ਸਮਲਿੰਗੀ ਵਿਆਹ ਸਮੇਤ ਕਿਸੇ ਵੀ ਲਿੰਗਕ ਪਛਾਣ ਦੇ ਲੋਕਾਂ ਵਿਚਾਲੇ ਵਿਆਹ ਸਬੰਧਾਂ ਨੂੰ ਮਾਨਤਾ ਦਿੱਤੀ ਗਈ ਹੈ। ਇਸ ਬਿੱਲ ਦੇ ਕਾਨੂੰਨ ਬਣਨ ਨਾਲ ਥਾਈਲੈਂਡ ਕਿਸੇ ਵੀ ਲਿੰਗਕ ਪਛਾਣ ਵਾਲੇ ਜੀਵਨ ਸਾਥੀਆਂ ਦੇ ਬਰਾਬਰੀ ਦੇ ਅਧਿਕਾਰ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ ਦੱਖਣੀ-ਪੂਰਬ ਏਸ਼ੀਆ ਦਾ ਪਹਿਲਾ ਮੁਲਕ ਬਣ ਜਾਵੇਗਾ। ਸਦਨ ’ਚ ਹਾਜ਼ਰ 415 ਮੈਂਬਰਾਂ ’ਚੋਂ 400 ਨੇ ਬਿੱਲ ਦੇ ਹੱਕ ’ਚ ਵੋਟ ਪਾਈ ਜਦਕਿ 10 ਜਣਿਆਂ ਨੇ ਇਸ ਬਿੱਲ...


ਕੇਜਰੀਵਾਲ ਨੂੰ ਨਹੀਂ ਮਿਲੀ ਕੋਰਟ ਤੋਂ ਕੋਈ ਵੀ ਰਾਹਤ, ਗ੍ਰਿਫਤਾਰੀ ਵਿਰੁੱਧ ਹੁਣ 3 ਅਪ੍ਰੈਲ ਨੂੰ ਹੋਵੇਗੀ...


ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਈਡੀ ਨੂੰ ਜਵਾਬ ਦਾਖਲ ਕਰਨ ਲਈ 2 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਹੈ। ਅਗਲੀ ਸੁਣਵਾਈ ਹੁਣ 3 ਅਪ੍ਰੈਲ ਨੂੰ ਹੋਵੇਗੀ। ਕੇਜਰੀਵਾਲ ਨੂੰ ਈਡੀ ਨੇ ਲਗਭਗ 2 ਘੰਟੇ ਦੀ ਪੁੱਛਗਿਛ ਦੇ ਬਾਅਦ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿ


ਸੁਸ਼ੀਲ ਰਿੰਕੂ ਤੇ ਅੰਗੁਰਾਲ ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ‘ਆਪ’ ਵਰਕਰਾਂ ਨੇ ਕੀਤਾ ਹੰਗਾਮਾ, ਉਖਾੜੇ ਸਰਕਾਰੀ...


ਜਲੰਧਰ ਤੋਂ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਭਾਜਪਾ ਜੁਆਇਨ ਕਰ ਲਈ ਹੈ। ਇਸ ਨੂੰ ਲੈ ਕੇ ਆਪ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਸਿਟੀ ਪੁਲਿਸ ਨੇ ਰਿੰਕੂ ਤੇ ਅੰਗੁਰਾਲ ਦੇ ਘਰ ਤੇ ਆਫਿਸ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਭਾਰੀ


CM ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ, ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਰੀ CM ਭਗਵੰਤ ਮਾਨ ਨੇ ਖੁੱਦ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ “ਵਾਹਿਗੁਰੂ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ”। ਬੀਤੀ ਰਾਤ ‘ਤੋਂ ਹੀ ਡਾ. ਗੁਰਪ੍ਰੀਤ ਕੌਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। CM ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂ


ਸਿੱਖ ਗਾਰਡਾਂ ਨੂੰ ਦਾੜ੍ਹੀ ਕੱਟਣ ਲਈ ਮਜਬੂਰ ਕਰਨ ਵਾਲੀ ਕੈਲੀਫੋਰਨੀਆ ਜੇਲ੍ਹ ਏਜੰਸੀ ਵਿਰੁਧ ਅਦਾਲਤ ਪੁੱਜਾ...


ਅਮਰੀਕਾ ਦੇ ਨਿਆਂ ਵਿਭਾਗ ਨੇ ਇਕ ਜੱਜ ਕੋਲ ਅਪੀਲ ਕੀਤੀ ਹੈ ਕਿ ਉਹ ਕੈਲੀਫੋਰਨੀਆ ਦੇ ਸੁਧਾਰ ਅਤੇ ਮੁੜ ਵਸੇਬਾ ਵਿਭਾਗ (ਸੀ.ਡੀ.ਸੀ.ਆਰ.) ਨੂੰ ਅਪਣੇ ਗਾਰਡਾਂ ਦੇ ਧਾਰਮਕ ਅਧਿਕਾਰਾਂ ਦਾ ਸਨਮਾਨ ਕਰਨ ਅਤੇ ਸਿੱਖਾਂ, ਮੁਸਲਮਾਨਾਂ ਅਤੇ ਹੋਰਾਂ ਦੇ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਉਣ ਵਾਲੀ ਨੀਤੀ ਨੂੰ ਲਾਗੂ ਕਰਨ ਤੋਂ ਰੋਕੇ। ਸੀ.ਡੀ.ਸੀ.ਆਰ. ਨੇ 2022 ਤੋਂ ਜ਼ਿਆਦਾਤਰ ਗਾਰਡਾਂ ਦੇ ਚਿਹਰੇ ’ਤੇ ਵਾਲ ਰੱਖਣ ’ਤੇ ਪਾਬੰਦੀ ਲਗਾ ਦਿਤੀ ਹੈ। ਸੀ.ਡੀ.ਸੀ.ਆਰ. ਨੇ ਇਹ ਦਲੀਲ ਦਿਤੀ ਹੈ ਕਿ ਉਨ੍ਹਾਂ ਨੂੰ ਮੂੰਹ ’ਤੇ ਪੂਰੀ ਤਰ੍ਹਾਂ ਫ਼ਿੱਟ ਮਾਸਕ ਪਹਿਨਣ ਲਈ ਕਲੀਨਸ਼ੇਵ ਹੋਣ ਦੀ ਜ਼ਰੂਰਤ...


ਨਾਨਕਮੱਤਾ ਸਾਹਿਬ ਦੇ ਕਾਰ ਸੇਵਕ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ


ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਨੂੰ ਅੱਜ ਸਵੇਰੇ ਦੋ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਦਿਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਖਟੀਮਾ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਤਰਸੇਮ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਹਫੜਾ-ਦ



ਸਾਵਿਤਰੀ ਜਿੰਦਲ ਭਾਰਤ ਦੀਆਂ ਸਭ ਤੋਂ ਅਮੀਰ ਔਰਤਾਂ ’ਚ ਸਿਖਰ ’ਤੇ ਹੈ, ਉਨ੍ਹਾਂ ਦੀ ਕੁੱਲ ਜਾਇਦਾਦ 2 ਲੱਖ ਕਰੋੜ ਰੁਪਏ ਤੋਂ ਵੱਧ ਹੈ। ਉਨ੍ਹਾਂ ਦੀ ਉਮਰ 84 ਸਾਲ ਹੈ ਅਤੇ ਉਹ ਜਿੰਦਲ ਗਰੁੱਪ ਦੇ ਵੱਡੇ ਕਾਰੋਬਾਰ ਨੂੰ ਸੰਭਾਲ ਰਹੀ ਹੈ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅਨੁਸਾਰ, 28 ਮਾਰਚ, 2024 ਤੱਕ, ਸਾਵਿਤਰੀ ਜਿੰਦਲ ਦੀ ਕੁੱਲ ਜਾਇਦਾਦ 29.6


ਮੇਰੇ ਦਾਦਾ ਨੇ ਕਾਂਗਰਸ ਲਈ ਨਹੀਂ ਪੰਜਾਬ ਲਈ ਕੁਰਬਾਨੀ ਦਿੱਤੀ : ਰਵਨੀਤ ਬਿੱਟੂ


ਲੁਧਿਆਣਾ : ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੇ ਕਿਹਾ ਕਿ ਮੇਰੇ ਦਾਦਾ ਨੇ ਕਾਂਗਰਸ ਲਈ ਨਹੀਂ ਪੰਜਾਬ ਲਈ ਕੁਰਬਾਨੀ ਦਿੱਤੀ। ਰਵਨੀਤ ਬਿੱਟੂ ਨੇ ਬੀਜੇਪੀ ਜੁਆਇਨ ਕਰਨ ਤੋਂ ਬਾਅਦ ਕਾਂਗਰਸ ਨੂੰ ਦੋ ਟੁੱਕ ਜਵਾਬ ਦਿੱਤਾ ਹੈ। ਉਨ੍ਹਾਂ ਦੇ ਦਾਦਾ ਬੇਅੰਤ ਸਿੰਘ ਦੀ ਕੁਰਬਾਨੀ ਅੱਜ ਉਨ੍ਹਾਂ ਦੇ ਲਈ ਸਰਬਉਚ ਹੈ। ਅੱਤਵਾਦ ਖ਼ਿਲਾਫ਼ ਅਵਾਜ਼ ਚੁੱਕਣ ’ਤੇ ਉਨ੍ਹਾਂ ਦੀ ਹੱਤਿਆ ਕਰਵਾ ਦਿੱਤੀ ਗਈ। ਉਹ ਹਮੇਸ਼ਾ ਪੰਜਾਬ ਦੀ ਸ਼ਾਂਤੀ ਅਤੇ ਦੇਸ਼ ਦੀ ਏਕਤਾ ਲਈ ਖੜ੍ਹੇ ਹੋਏ ਲੇਕਿਨ ਯਾਦ ਰੱਖਣਾ ਚਾਹੀਦਾ ਕਿ ਸਰਕਾਰ ਬੇਅੰਤ ਸਿੰਘ ਦੀ ਕੁਰਬਾਨੀ ਪੰਜਾਬ ਦੇ ਲਈ ਸੀ। ਉਨ੍ਹਾਂ ਨੇ ਕਿਹਾ ਕਿ 10 ਸਾਲ...












/>